← ਪਿਛੇ ਪਰਤੋ
ਨਵੀਂ ਦਿੱਲੀ, 2 ਦਸੰਬਰ, 2016 : ਨੋਟਬੰਦੀ 'ਤੇ ਬੈਂਕਾਂ ਤੇ ਏ.ਟੀ.ਐਮ ਮਸ਼ੀਨਾਂ ਬਾਹਰ ਲਗੀਆਂ ਲੰਬੀਆਂ ਕਤਾਰਾਂ 'ਤੇ ਵਿੱਤ ਮੰਤਰੀ ਅਰੁਣ ਜੇਤਲੀ ਨੇ ਕਿਹਾ ਹੈ ਕਿ ਮੁਲਕ ਦੀ ਆਬਾਦੀ ਵੱਡੀ ਹੈ ਤਾਂ ਕਤਾਰਾਂ ਵੀ ਲੰਬੀਆਂ ਲੱਗਣਗੀਆਂ। ਉਨ੍ਹਾਂ ਕਿਹਾ ਕਿ ਸਾਰੀਆਂ ਪ੍ਰੇਸ਼ਾਨੀਆਂ ਦੇ ਬਾਵਜੂਦ ਦੇਸ਼ ਵਾਸੀਆਂ ਨੇ ਸਰਕਾਰ ਨੂੰ ਸਹਿਯੋਗ ਦਿੱਤਾ ਹੈ। ਜੇਤਲੀ ਨੇ ਹਿੰਦੁਸਤਾਨ ਟਾਈਮਜ਼ ਸਮਿਟ ਦੌਰਾਨ ਗੱਲਬਾਤ 'ਚ ਨੋਟਬੰਦੀ ਦੇ ਮੁੱਦੇ 'ਤੇ ਮੋਦੀ ਸਰਕਾਰ ਦਾ ਪੱਖ ਰੱਖਿਆ।
Total Responses : 265