← ਪਿਛੇ ਪਰਤੋ
ਬਠਿੰਡਾ, 5 ਦਸੰਬਰ, 2016 : ਬਠਿੰਡਾ ਦੇ ਤਲਵੰਡੀ ਸਾਬੋ 'ਚ 8 ਦਸੰਬਰ ਨੂੰ ਹੋ ਰਹੇ ਸਰਬੱਤ ਖਾਲਸਾ 'ਤੇ ਹਾਈਕੋਰਟ ਵਲੋਂ ਫੈਸਲੇ ਦੀ ਤਾਰੀਕ 6 ਦਸੰਬਰ ਤੈਅ ਕੀਤੀ ਗਈ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸਰਬੱਤ ਖਾਲਸਾ 8 ਨਵੰਬਰ ਨੂੰ ਹੋਣਾ ਸੀ ਪਰ ਪੰਜਾਬ ਸਰਕਾਰ ਵਲੋਂ ਅਮਨ ਕਾਨੂੰਨ ਦਾ ਹਵਾਲਾ ਦੇ ਕੇ ਇਸ 'ਤੇ ਰੋਕ ਲਗਾ ਦਿੱਤੀ ਗਈ। ਹੁਣ ਗਰਮ ਖਿਆਲੀ ਜੱਥੇਬੰਦੀਆਂ ਵਲੋਂ 8 ਦਸੰਬਰ ਨੂੰ ਤਲਵੰਡੀ ਸਾਬੋ ਵਿਖੇ ਸਰਬੱਤ ਖਾਲਸਾ ਕਰਨ ਦਾ ਐਲਾਨ ਕੀਤਾ ਗਿਆ ਹੈ।
Total Responses : 266