← ਪਿਛੇ ਪਰਤੋ
ਨਵੀਂ ਦਿੱਲੀ, 12 ਦਸੰਬਰ, 2016 : ਦਿੱਲੀ ਪੁਲਿਸ ਨੇ ਨਾਭਾ ਜੇਲ੍ਹ ਤੋਂ ਭੱਜੇ ਹਰਮਿੰਦਰ ਸਿੰਘ ਮਿੰਟੂ ਨੂੰ ਪਟਿਆਲਾ ਹਾਊਸ ਕੋਰਟ 'ਚ ਪੇਸ਼ ਕੀਤਾ। ਜਿੱਥੇ ਕਿ ਅਦਾਲਤ ਨੇ ਮਿੰਟੂ ਨੂੰ 2 ਦਿਨ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ।
Total Responses : 266