← ਪਿਛੇ ਪਰਤੋ
ਪੁਣੇ, 15 ਦਸੰਬਰ, 2016 : ਦੇਸ਼ ਭਰ 'ਚ ਨੋਟਬੰਦੀ ਮਗਰੋਂ ਕਰੋੜਾਂ ਦੀ ਨਕਦੀ ਮਿਲਣ ਦਾ ਸਿਲਸਿਲਾ ਜਾਰੀ ਹੈ। ਟੈਕਸ ਵਿਭਾਗ ਤੇ ਈ.ਡੀ. ਵੱਲੋਂ ਲਗਾਤਾਰ ਛਾਪੇਮਾਰੀ ਕਰਕੇ ਕਰੋੜਾਂ ਦਾ ਕਾਲਾ ਧਨ ਬਰਾਮਦ ਕੀਤਾ ਜਾ ਰਿਹਾ ਹੈ। ਇਕ ਹੋਰ ਮਾਮਲੇ 'ਚ ਪੁਣੇ 'ਚ ਬੀਤੀ ਰਾਤ ਬੈਂਕ ਆਫ਼ ਮਹਾਰਾਸ਼ਟਰ ਦੇ ਲਾਕਰ ਤੋਂ 10 ਕਰੋੜ ਰੁਪਏ ਦੀ ਨਵੀਂ ਕਰੰਸੀ ਬਰਾਮਦ ਹੋਈ ਹੈ। ਹੁਣ ਪੁਲਿਸ ਤੇ ਇਨਕਮ ਟੈਕਸ ਵਿਭਾਗ ਦੀ ਟੀਮ ਪੁਰੇ ਮਾਮਲੇ ਦੀ ਜਾਂਚ ਕਰ ਰਹੀ ਹੈ।
Total Responses : 265