ਸਮੂਹਿਕ ਅਨੰਦ ਕਾਰਜ ਮੌਕੇ ਜੋੜਿਆਂ ਨੂੰ ਸ਼ੁੱਭ ਕਾਮਨਾਵਾਂ ਦਿੰਦੇ ਹੋਏ ਸ: ਬਿਕਰਮ ਸਿੰਘ ਮਜੀਠੀਆ ਤੇ ਹੋਰ।
ਮਜੀਠਾ, 19 ਦਸੰਬਰ, 2016 : ਮਾਲ ਤੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਮਦਦ ਚੈਰੀਟੇਬਲ ਫਾਊਂਡੇਸ਼ਨ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਮਜੀਠਾ ਦੇ ਗੁਰਦਵਾਰਾ ਬਾਬਾ ਜੀਵਨ ਸਿੰਘ ਜੀ ਵਿਖੇ ਗਰੀਬ ਪਰਿਵਾਰਾਂ ਦੇ 44 ਜੋੜਿਆਂ ਦੇ ਗੁਰ ਮਰਿਆਦਾ ਅਨੁਸਾਰ ਕਰਾਏ ਸਮੂਹਿਕ ਅਨੰਦ ਕਾਰਜ ਵਿੱਚ ਸ਼ਿਰਕਤ ਕਰਦਿਆਂ ਨਵ ਵਿਆਹੇ ਜੋੜਿਆਂ ਨੂੰ ਸੁੱਭ ਕਾਮਨਾਵਾਂ ਅਤੇ ਘਰੇਲੂ ਜ਼ਰੂਰਤ ਦੀਆਂ ਵਸਤਾਂ ਦਿੱਤਿਆਂ।
ਉਹਨਾਂ ਅਜਿਹੇ ਸਾਰਥ ਨੂੰ ਸਮਾਜਿਕ ਜ਼ਿੰਮੇਵਾਰੀ ਸਮਝ ਕੇ ਨਿਭਾਉਣ ਲਈ ਲੋਕਾਂ ਨੂੰ ਅੱਗੇ ਆਉਣ ਦਾ ਸਦਾ ਦਿੱਤਾ।ਸ: ਮਜੀਠੀਆ ਨੇ ਇਸ ਮੌਕੇ 2200 ਰੁਪਏ ਹਰੇਕ ਜੋੜੇ ਨੂੰ ਸ਼ਗਨ ਅਤੇ ਘਰੇਲੂ ਸਮਾਨ ਵਿੱਚ: ਇੱਕ ਅਲਮਾਰੀ, ਰੰਗਦਾਰ ਟੀਵੀ, ਕੰਬਲ, 11 ਬਰਤਨ ਦਿੱਤੇ। ਇਸ ਮੌਕੇ ਉਹਨਾਂ ਨਾਲ, ਮੇਜਰ ਸ਼ਿਵਚਰਨ ਸਿੰਘ, ਰਾਕੇਸ਼ ਪ੍ਰਾਸ਼ਰ, ਪ੍ਰੋ: ਸਰਚਾਂਦ ਸਿੰਘ, ਜੋਧ ਸਿੰਘ ਸਮਰਾ, ਪ੍ਰਧਾਨ ਤਰੁਨ ਕੁਮਾਰ ਅਬਰੋਲ, ਬੱਬੀ ਭੰਗਵਾਂ, ਨਾਨਕ ਸਿੰਘ ਮਜੀਠਾ, ਵਾਈਸ ਚੇਅਰਮੈਨ ਦੁਰਗਾ ਦਾਸ, ਹਰਕੀਰਤ ਸਿੰਘ ਸ਼ਹੀਦ, ਚੇਅਰਮੈਨ, ਅਮਨਦੀਪ ਗਿੱਲ ਸੁਪਾਰੀਵਿੰਡ, ਡਾ: ਰਮਨ ਕੁਮਾਰ, ਅਵਤਾਰ ਸਿੰਘ ਗਿੱਲ, ਲੱਕੀ ਕਹੇੜ੍ਹ, ਜੈਪਾਲ ਮਹਾਜਨ, ਪ੍ਰਿੰਸ ਨਯੀਅਰ, ਅਜੈ ਚੋਪੜਾ, ਬਿੱਲਾ ਸ਼ਾਹ ਆੜ੍ਹਤੀਆ, ਸੁਰਿੰਦਰ ਚੋਹਾਨ, ਸੋਨੂੰ ਰੋੜੀ, ਮਹਿੰਦਰ ਸਿੰਘ, ਸੁਖਜੀਤ ਸਿੰਘ ਮਜੀਠਾ ਦਿਹਾਤੀ, ਭੁਪਿੰਦਰ ਸਿੰਘ ਮਜੀਠਾ ਦਿਹਾਤੀ, ਅਵਤਾਰ ਸਿੰਘ ਗਿੱਲ, ਅਜੀਤਪਾਲ ਸਿੰਘ ਰੰਧਾਵਾ, ਸਤਨਾਮ ਸਿੰਘ, ਨੀਰਜ ਸਰਮਾ, ਬਿਕਰਮਜੀਤ ਸਿੰਘ ਮਜੀਠਾ ਦਿਹਾਤੀ, ਗੁਰਦੁਆਰਾ ਕਮੇਟੀ ਪ੍ਰਧਾਨ ਜੋਗਿੰਦਰ ਸਿੰਘ, ਮੁਖਤਾਰ ਸਿੰਘ ਚਾਟੀ, ਬਿਕਰਮਜੀਤ ਸਿੰਘ ਵਿੱਕੀ, ਮੁਖਤਾਰ ਸਿੰਘ, ਸੰਤੋਖ ਸਿੰਘ, ਇੰਦਰਜੀਤ ਸਿੰਘ, ਰਮੇਸ਼ ਸਿੰਘ, ਬਲਜੀਤ ਸਿੰਘ, ਵਰਿੰਦਰ ਸਿੰਘ, ਬੁੱਧ ਸਿੰਘ, ਸਤਨਾਮ ਸਿੰਘ, ਜਗੀਰ ਸਿੰਘ, ਮੇਜਰ ਸਿੰਘ, ਸੁਖਵਿੰਦਰ ਸਿੰਘ ਸੁਖਦੇਵ ਸਿੰਘ, ਜਸੋਬੀਰ ਸਿੰਘ, ਆਦਿ ਹਾਜ਼ਰ ਸਨ।