← ਪਿਛੇ ਪਰਤੋ
ਲਖਨਊ, 24 ਦਸੰਬਰ, 2016 : ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਅਖਿਲੇਸ਼ ਯਾਦਵ ਨੇ ਸੂਬੇ 'ਚ ਨੋਟਬੰਦੀ ਕਾਰਨ ਮੌਤ ਦੇ ਮੂੰਹ 'ਚ ਗਏ ਲੋਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੇ ਚੈੱਕ ਦਿੱਤੇ ਹਨ। ਇੱਥੇ ਜ਼ਿਕਰਯੋਗ ਹੈ ਕਿ ਨੋਟਬੰਦੀ ਕਾਰਨ ਦੇਸ਼ ਭਰ 'ਚ 100 ਦੇ ਕਰੀਬ ਮੌਤਾਂ ਹੋਈਆਂ ਦੱਸੀਆਂ ਜਾ ਰਹੀਆਂ ਹਨ।
Total Responses : 265