← ਪਿਛੇ ਪਰਤੋ
ਚੰਡੀਗੜ੍ਹ, 24 ਦਸੰਬਰ, 2016 : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਵਿਜੇ ਸਾਂਪਲਾ ਨੇ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬਾ ਚੋਣ ਕਮੇਟੀ ਦੀ ਇਕ ਅਹਿਮ ਬੈਠਕ 26 ਦਸੰਬਰ ਨੂੰ ਸ਼ਾਮ 6 ਵਜੇ ਦਿੱਲੀ ਵਿਚ ਬੁਲਾਈ ਹੈ। ਭਾਜਪਾ ਦੇ ਸੂਬਾ ਸਕੱਤਰ ਵਿਨੀਤ ਜੋਸ਼ੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੀਟਿੰਗ ਦੌਰਾਨ ਪੰਜਾਬ ਦੀ ਮੌਜੂਦਾ ਰਾਜਨੀਤਿਕ ਸਥਿਤੀ, ਪਾਰਟੀ ਵਲੋਂ ਅਪਣਾਈ ਜਾਣ ਵਾਲੀ ਰਣਨੀਤੀ ਅਤੇ 23 ਵਿਧਾਨ ਸਭਾ ਹਲਕਿਆਂ ਦੇ ਉਮੀਦਵਾਰਾਂ ਦੀ ਚੋਣ ਸਬੰਧੀ ਵਿਚਾਰ ਵਟਾਂਦਰਾ ਹੋਣ ਦੀ ਉਮੀਦ ਹੈ।
Total Responses : 266