← ਪਿਛੇ ਪਰਤੋ
ਮੋਹਾਲੀ, 17 ਜਨਵਰੀ, 2017 : ਮੋਹਾਲੀ ਪੁਲਿਸ ਵੱਲੋਂ ਅੱਜ 160 ਕਿਲੋ ਸੋਨਾ ਜ਼ਬਤ ਕੀਤਾ ਗਿਆ ਤੇ ਇਸ ਦੇ ਨਾਲ ਹੀ ਤਿੰਨ ਵਿਅਕਤੀਆਂ ਨੂੰ ਗ੍ਰਿ੍ਰਫਤਾਰ ਵੀ ਕੀਤਾ ਗਿਆ ਹੈ। ਜ਼ਬਤ ਕੀਤੇ ਸੋਨੇ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ 21 ਕਰੋੜ ਦੱਸੀ ਜਾ ਰਹੀ ਹੈ। ਪੁਲਿਸ ਇਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ ਕਿ ਇਹ ਸੋਨਾ ਕਿੱਥੋਂ ਆਇਆ ਹੈ ਤੇ ਕਿੱਥੇ ਜਾਣਾ ਸੀ।
Total Responses : 265