← ਪਿਛੇ ਪਰਤੋ
ਲੁਧਿਆਣਾ, 18 ਜਨਵਰੀ, 2017 : ਜ਼ਿਲ੍ਹਾ ਬਾਰ ਐਸੋਸੀਏਸ਼ਨ ਵੱਲੋਂ ਕਰਵਾਏ ਪ੍ਰੋਗਰਾਮ 'ਚ ਹਿੱਸਾ ਲੈਣ ਮੌਕੇ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ 'ਆਪ' ਦੀ ਸਰਕਾਰ ਆਉਣ 'ਤੇ ਪੁਲਿਸ ਦੇ ਕੰਮਕਾਜ 'ਚ ਸੁਧਾਰ ਲਿਆਂਦਾ ਜਾਵੇਗਾ। ਕੇਜਰੀਵਾਲ ਨੇ ਕਿਹਾ ਕਿ ਨਿਆਇਕ ਵਿਵਸਥਾ 'ਚ ਵੀ ਸੁਧਾਰ ਲਿਆਂਦਾ ਜਾਵੇਗਾ।
Total Responses : 265