← ਪਿਛੇ ਪਰਤੋ
ਚੰਡੀਗੜ੍ਹ, 2 ਫਰਵਰੀ, 2017 : 4 ਫਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਅੱਜ ਸ਼ਾਮ 5 ਵਜੇ ਤੋਂ ਬਾਅਦ ਕੋਈ ਵੀ ਉਮੀਦਵਾਰ ਚੋਣ ਰੈਲੀਆਂ ਤੇ ਮੀਟਿੰਗਾਂ ਨਹੀਂ ਕਰ ਸਕਦਾ। ਇਸ ਦੇ ਨਾਲ ਹੀ ਸੜਕਾਂ 'ਤੇ ਹੋ ਰਿਹਾ ਚੋਣ ਪ੍ਰਚਾਰ ਵੀ ਥੰਮ੍ਹ ਜਾਵੇਗਾ ਪਰ ਉਮੀਦਵਾਰ ਘਰ ਘਰ ਜਾ ਕੇ ਚੋਣ ਪ੍ਰਚਾਰ ਕਰ ਸਕਦਾ ਹੈ।
Total Responses : 265