← ਪਿਛੇ ਪਰਤੋ
ਚੰਡੀਗੜ੍ਹ, 28 ਮਾਰਚ, 2017 : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸੋਮਵਾਰ ਨੂੰ ਸੱਟ ਲੱਗਣ ਦੀ ਖਬਰ ਹੈ। ਜਾਣਕਾਰੀ ਮੁਤਾਬਕ ਪ੍ਰਕਾਸ਼ ਸਿੰਘ ਬਾਦਲ ਨੇ ਗਵਰਨਰ ਨੂੰ ਵੀ ਸੂਚਿਤ ਕਰ ਦਿੱਤਾ ਹੈ ਕਿ ਉਹ ਪਸਲੀਆਂ ਦੀ ਸੱਟ ਕਾਰਨ ਵਿਧਾਨ ਸਭਾ ਸੈਸ਼ਨ 'ਚ ਹਿੱਸਾ ਨਹੀਂ ਲੈ ਸਕਣਗੇ।
Total Responses : 265