← ਪਿਛੇ ਪਰਤੋ
ਗੁਰਿੰਦਰ ਸਿੰਘ ਫ਼ਿਰੋਜ਼ਪੁਰ, 26 ਅਗਸਤ, 2017 : ਜ਼ਿਲ੍ਹਾ ਮੈਜਿਸਟ੍ਰੇਟ ਫ਼ਿਰੋਜ਼ਪੁਰ ਸ਼੍ਰੀ ਰਾਮਵੀਰ ਵੱਲੋਂ ਡੇਰਾ ਸੱਚਾ ਸੌਦਾ ਵਿਵਾਦ ਕਾਰਨ ਅਮਨ ਤੇ ਕਾਨੂੰਨ ਦੀ ਸਥਿਤੀ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਹਦੂਦ ਅੰਦਰ ਪੈਂਦੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਵਿੱਦਿਅਕ/ਵੋਕੇਸ਼ਨਲ ਅਦਾਰੇ (ਸਕੂਲ, ਕਾਲਜ ਅਤੇ ਆਈ.ਟੀ.ਆਈਜ ਆਦਿ) ਮਿਤੀ 28 ਅਗਸਤ 2017 (ਸੋਮਵਾਰ) ਨੂੰ ਬੰਦ ਰੱਖਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।
Total Responses : 265