← ਪਿਛੇ ਪਰਤੋ
ਮਾਨਸਾ, 27 ਅਗਸਤ 2017: ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਧਰਮ ਪਾਲ ਗੁਪਤਾ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਅਤੇ ਜ਼ਿਲ੍ਹੇ ਦੇ ਹਾਲਾਤ ਨੂੰ ਦੇਖਦੇ ਹੋਏ 28 ਅਗਸਤ 2017 ਨੂੰ ਸਵੇਰੇ 7 ਵਜੇ ਤੋਂ ਲੈ ਕੇ ਸ਼ਾਮ 7 ਵਜੇ ਤੱਕ ਕਰਫਿਊ ਵਿਚ ਢਿੱਲ ਦਿੱਤੀ ਜਾਂਦੀ ਹੈ।
Total Responses : 265