← ਪਿਛੇ ਪਰਤੋ
ਚੰਡੀਗੜ੍ਹ, 28 ਅਗਸਤ 2017: ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜਪਾਲ ਵੀ ਪੀ ਸਿੰਘ ਬਦਨੌਰ ਨੂੰ ਮਿਲਕੇ ਪੂਰੀ ਸਥਿਤੀ ਦੀ ਜਾਣਕਾਰੀ ਦਿੱਤੀ ਹੈ । ਕੈਪਟਨ ਨੇ ਆਪਣੇ ਟਵੀਟ ਵਿੱਚ ਲਿਖਿਆ ਹੈ ਕਿ ਉਹਨਾਂ ਵੱਲੋਂ ਰਾਜਪਾਲ ਨੂੰ ਿੲਹ ਭਰੋਸਾ ਦਿੱਤਾ ਗਿਆ ਹੈ ਕਿ ਪੰਜਾਬ ਚ ਹਾਲਾਤ ਪੂਰੀ ਤਰਾਂ ਕਾਬੂ ਚ ਨੇ ਅਤੇ ਅਮਨ ਕਾਨੂੰਨ ਭੰਗ ਕਰਨ ਵਾਲਿਆਂ ਨਾਲ ਸਖਤੀ ਨਾਲ ਨਿਪਟਿਆ ਗਿਆ ਹੈ ।
Total Responses : 265