← ਪਿਛੇ ਪਰਤੋ
ਚੰਡੀਗੜ੍ਹ, 29 ਅਗਸਤ, 2017 : ਪੰਜਾਬ ਹਰਿਆਣਾ ਹਾਈਕੋਰਟ ਨੇ ਆਈ.ਏ.ਐੱਸ. ਦੀ ਧੀ ਵਰਣਿਕਾ ਕੁੰਡੂ ਨਾਲ ਛੇੜਛਾੜ ਕਰਨ ਦੇ ਮਾਮਲੇ 'ਚ ਵਿਕਾਸ ਬਰਾਲਾ ਤੇ ਅਸ਼ੀਸ਼ ਕੁਮਾਰ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਹਰਿਆਣਾ ਦੇ ਭਾਜਪਾ ਆਗੂ ਸੁਭਾਸ਼ ਬਰਾਲਾ ਦੇ ਬੇਟੇ ਵਿਕਾਸ ਬਰਾਲਾ ਅਤੇ ਉਸ ਦੇ ਦੋਸਤ ਅਸ਼ੀਸ਼ ਕੁਮਾਰ ਨੇ ਇਸ ਮਾਮਲੇ 'ਚ ਹਾਈਕੋਰਟ ਨੂੰ ਜ਼ਮਾਨਤ ਦੀ ਅਰਜ਼ੀ ਲਾਈ ਸੀ, ਜੋ ਕਿ ਹਾਈਕੋਰਟ ਵਲੋਂ ਰੱਦ ਕਰ ਦਿੱਤੀ ਗਈ।
Total Responses : 266