ਬੈਂਗਲੁਰੂ, 6 ਸਤੰਬਰ, 2017 : ਮੰਗਲਵਾਰ ਰਾਤ ਪ੍ਰਸਿੱਧ ਕੰਨੜ ਪੱਤਰਕਾਰ ਅਤੇ ਲੰਕਾਸ਼ ਮੈਗਜ਼ੀਨ ਦੀ ਸੰਪਾਦਕ ਗੌਰੀ ਲੰਕੇਸ਼ ਨੂੰ ਬੈਂਗਲੁਰੂ 'ਚ ਉਨ੍ਹਾਂ ਦੇ ਘਰ ਬਾਹਰ ਗੋਲੀ ਮਾਰ ਦਿੱਤੀ ਗਈ। ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਅਣਪਛਾਤੇ ਹਮਲਾਵਰਾਂ ਨੇ ਗੌਰੀ ਦੇ ਘਰ ਦੇ ਬਾਹਰ ਉਨ੍ਹਾਂ ਨੂੰ ਤਕਰੀਬਨ 8:30 ਵਜੇ ਗੋਲੀ ਮਾਰ ਦਿੱਤੀ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਪੁਲਿਸ ਵਲੋਂ ਅਣਪਛਾਤੇ ਹਮਲਾਵਰਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।
ਵਾਧੂ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ
http://www.babushahi.com/full-news.php?id=63184&headline=Woman-Journalist-and-activist-shot-dead