← ਪਿਛੇ ਪਰਤੋ
ਸਿਰਸਾ, 8 ਸਤੰਬਰ, 2017 : ਬਲਾਤਕਾਰੀ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੇ ਡੇਰੇ 'ਚ ਚਲ ਰਹੇ ਸਰਚ ਆਪਰੇਸ਼ਨ ਦੀ ਸੁਰੱਖਿਆ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਸਿਰਸਾ ਡੇਰੇ ਦੇ ਆਸ-ਪਾਸ ਦੇ ਇਲਾਕਿਆਂ 'ਚ ਇੰਟਰਨੈੱਟ ਤੇ ਮੋਬਾਈਲ ਡਾਟਾ ਸੇਵਾ 10 ਸਤੰਬਰ ਤੱਕ ਬੰਦ ਕਰ ਦਿੱਤੀ ਗਈ ਹੈ।
Total Responses : 265