← ਪਿਛੇ ਪਰਤੋ
ਪੰਚਕੂਲਾ, 6 ਅਕਤੂਬਰ, 2017: ਪੰਚਕੂਲਾ ਪੁਲਿਸ ਵੱਲੋਂ ਡੇਰਾ ਸੱਚਾ ਸੌਦਾ ਸਿਰਸਾ ਦੀ 45 ਮੈਂਬਰੀ ਮੈਨੇਜਮੈਂਟ ਕਮੇਟੀ ਨੂੰ ਜਾਂਚ ਵਿੱਚ ਸ਼ਾਮਿਲ ਹੋਣ ਲਈ ਤਲਬ ਕਰ ਲਿਆ ਹੈ । ਪੁਲਿਸ ਨੇ 45 ਮੈਂਬਰੀ ਕਮੇਟੀ ਨੂੰ ਨੋਟਿਸ ਭੇਜ ਕੇ ਜਾਂਚ ਵਿੱਚ ਸ਼ਾਮਿਲ ਹੋਣ ਦੇ ਆਦੇਸ਼ ਦਿੱਤੇ ਨੇ ਕਮੇਟੀ ਦੇ ਸਾਰੇ ਮੈਂਬਰ ਪੁਲਿਸ ਜਾਂਚ ਵਿੱਚ ਸ਼ਾਮਿਲ ਹੋਣ । ਪਿਛਲੇ ਦਿਨਾਂ ਵਿੱਚ ਪੰਚਕੂਲਾ ਹਿੰਸਾ ਦੇ ਮਾਮਲੇ ਚ ਫੜ੍ਹੇ ਗਏ ਵੱਖ-ਵੱਖ ਵਿਅਕਤੀਆਂ ਦੀ ਪੁੱਛਗਿੱਛ ਤੋਂ ਬਾਅਦ ਪੁਲਿਸ ਨੇ ਕਮੇਟੀ ਨੂੰ ਜਾਂਚ ਵਿੱਚ ਸ਼ਾਮਿਲ ਕਰਨ ਦਾ ਫੈਸਲਾ ਲਿਆ ਹੈ । ਪੰਚਕੂਲਾ ਪੁਲਿਸ ਨੂੰ ਸ਼ੱਕ ਹੈ ਕਿ ਪੰਚਕੂਲਾ ਹਿੰਸਾ ਵਿੱਚ ਿੲਹਨਾਂ ਕਮੇਟੀ ਮੈਂਬਰਾਂ ਦਾ ਵੀ ਹੱਥ ਹੋ ਸਕਦਾ ਹੈ । ਜਿੰਨਾਂ ਕਮੇਟੀ ਮੈਂਬਰਾਂ ਨੂੰ ਜਾਂਚ ਵਿੱਚ ਸ਼ਾਮਿਲ ਹਿਣ ਲਈ ਤਲਬ ਕੀਤਾ ਗਿਆ ਹੈ ਉਹਨਾਂ ਦੀ ਸੂਚੀ ਿੲਸ ਪ੍ਰਕਾਰ ਹੈ.....
Total Responses : 265