ਨਵੀਂ ਦਿੱਲੀ, 29 ਅਗਸਤ 2018 - ਪੁਲਸ ਨੇ ਮੰਗਲਵਾਰ ਨੂੰ ਮਹਾਰਾਸ਼ਟਰ ਦੇ ਭੀਮਾ ਕੋਰੇਗਾਓਂ ਦੰਗਿਆਂ ਦੇ ਸਬੰਧ ਵਿਚ ਪੰਜ ਮਨੁੱਖੀ ਅਧਿਕਾਰ ਕਾਰਕੁਨਾਂ ਅਤੇ ਕਥਿਤ ਮਾਓਵਾਦੀ ਸਮਰਥਕਾਂ ਨੂੰ ਗ੍ਰਿਫਤਾਰ ਕੀਤਾ ਸੀ, ਜਿਨ੍ਹਾਂ ਵਿਚ ਖੱਬੇ ਪੱਖੀ ਵਿਚਾਰਵਾਨ ਵਰਵਾਰਾ ਰਾਓ ਵੀ ਸ਼ਾਮਲ ਹਨ।
ਛਾਪੇ ਮੁੰਬਈ, ਪੂਨੇ, ਗੋਆ, ਤੇਲੰਗਾਨਾ, ਛੱਤੀਸਗੜ੍ਹ, ਦਿੱਲੀ ਅਤੇ ਹਰਿਆਣਾ ਦੇ 10 ਸਥਾਨਾਂ 'ਤੇ ਹੋਏ।
ਪਰ ਸੁਪਰੀਮ ਕੋਰਟ ਨੇ ਇਸ ਮਾਮਲੇ ਵਿਚ ਮਹਾਰਾਸ਼ਟਰਾ ਸਰਕਾਰ ਨੂੰ ਨੋਟਿਸ ਜਾਰੀ ਕਰਦਿਆਂ ਕਿਹਾ ਕਿ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਦੀ ਬਜਾਏ ਉਨ੍ਹਾਂ ਦੇ ਘਰ ਵਿਚ ਹੀ ਨਜ਼ਰਬੰਦ ਕੀਤਾ ਜਾਵੇ। ਕੋਰਟ ਨੇ ਮਾਮਲੇ ਦੀ ਅਗਲੀ ਸੁਣਵਾਈ 6 ਸਤੰਬਰ ਦਿੱਤੀ ਹੈ।
ਖਬਰ ਦੇ ਹੋਰਨਾਂ ਵੇਰਵਿਆਂ ਲਈ ਹੇਠ ਲਿੰਕ 'ਤੇ ਕਲਿੱਕ ਕਰੋ :-
Sudha Bhardwaj among five human rights activists held in nationwide swoop