← ਪਿਛੇ ਪਰਤੋ
ਅੰਮ੍ਰਿਤਸਰ, 22 ਨਵੰਬਰ 2018 - ਅਦਲੀਵਾਲ ਨਿਰੰਕਾਰੀ ਭਵਨ ਵਿਖੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਅੱਜ ਬਿਕਰਮਜੀਤ ਸਿੰਘ ਨੂੰ ਅਦਾਲਤ 'ਚੇ ਪੇਸ਼ ਕੀਤਾ ਗਿਆ। ਇਸ ਦੌਰਾਨ ਅਦਾਲਤ ਵੱਲੋਂ ਬਿਕਰਮਜੀਤ ਸਿੰਘ ਨੂੰ ਪੰਜ ਦਿਨਾਂ ਦੀ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਹੈ।
Total Responses : 265