← ਪਿਛੇ ਪਰਤੋ
ਚੰਡੀਗੜ, 25 ਮਾਰਚ 2019: ਭਾਰਤੀ ਚੋਣ ਕਮਿਸ਼ਨ ਨੇ ਅੱਜ ਇਕ ਪੱਤਰ ਜ਼ਾਰੀ ਕਰਕੇ ਡਿਵਿਜ਼ਨਲ ਕਮਿਸ਼ਨਰ ਦੇ ਦਫ਼ਤਰ ਵਿੱਚ ਸੁਪਰਡੈਂਟ ਗ੍ਰੇਡ 1 ਦੀ ਆਸਾਮੀ ਭਰਨ ਦੀ ਪ੍ਰਵਾਨਗੀ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਇਸ ਸਬੰਧੀ ਭਾਰਤੀ ਚੋਣ ਕਮਿਸ਼ਨ ਤੋਂ ਇਹ ਆਸਾਮੀ ਭਰਨ ਦੀ ਪ੍ਰਵਾਨਗੀ ਮੰਗੀ ਗਈ ਸੀ ਜਿਸ ਤੇ ਕਮਿਸ਼ਨ ਵੱਲੋਂ ਇਤਰਾਜ਼ਹੀਣਤਾ ਸਰਟੀਫਿਕੇਟ ਜਾਰੀ ਕਰ ਦਿੱਤਾ ਗਿਆ ਹੈ।
Total Responses : 265