← ਪਿਛੇ ਪਰਤੋ
ਖਡੂਰ ਸਾਹਿਬ, 19 ਮਈ 2019 - ਲੋਕ ਸਭਾ ਹਲਕਾ ਖਡੂਰ ਸਾਹਿਬ ਅਧੀਨ ਆਉਂਦੇ ਪਿੰਡ ਸਰਲੀ ਵਿਖੇ ਪਿੰਡ ਦੇ ਕੁਝ ਵਿਅਕਤੀਆਂ ਵਲੋਂ ਦਾਤਰ ਮਾਰ ਕੇ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਕਾਂਗਰਸ ਵਰਕਰ ਦੱਸਿਆ ਜਾ ਰਿਹਾ ਹੈ।
ਉਕਤ ਨੌਜਵਾਨ ਬੰਟੀ ਸਿੰਘ ਪੁੱਤਰ ਚਰਨਜੀਤ ਸਿੰਘ ਆਪਣੇ ਘਰ ਤੋਂ ਵੋਟ ਪਾਉਣ ਜਾ ਰਿਹਾ ਸੀ ਤੇ ਰਸਤੇ ਵਿੱਚ ਪਿੰਡਾਂ ਦੇ ਕੁਝ ਵਿਅਕਤੀਆਂ ਨੇ ਉਸਤੇ ਨਾਲ ਹਮਲਾ ਕਰ ਦਿੱਤਾ।
Total Responses : 265