← ਪਿਛੇ ਪਰਤੋ
ਅਮਰਿੰਦਰ ਸਿੰਘ ਨੇ ਸਾਰੇ ਮੰਤਰੀਆਂ ਤੇ ਪਾਰਟੀ ਵਿਧਾਇਕਾਂ ਦੀ 5 ਨੂੰ ਸੁਲਤਾਨਪੁਰ ਲੋਧੀ ਮੀਟਿੰਗ ਸੱਦੀ ਚੰਡੀਗੜ, 3 ਨਵਬੰਰ, 2019 : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਮੰਤਰੀਆਂ ਤੇ ਕਾਂਗਰਸ ਦੇ ਸਾਰੇ ਵਿਧਾਇਕਾਂ ਦੀ 5 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਚ ਮੀਟਿੰਗ ਸੱਦ ਲਈ ਹੈ। ਪੰਜਾਬ ਕਾਂਗਰਸ ਵਿਧਾਇਕ ਦਲ ਦੇ ਦਫਤਰ ਸਕੱਤਰ ਏ ਸੀ ਕੌਸ਼ਿਕ ਵੱਲੋਂ ਵਿਧਾਇਕਾਂ ਨੂੰ ਭੇਜੇ ਗਏ ਸੰਦੇਸ਼ ਵਿਚ ਕਿਹਾ ਗਿਆ ਕਿ ਉਹ 5 ਨਵੰਬਰ ਨੂੰ ਸਵੇਰੇ 9.30 ਵਜੇ ਸੁਲਤਾਨਪੁਰ ਲੋਧੀ ਵਿਖੇ ਮੁੱਖ ਪੰਡਾਲ ਵਿਚ ਪਹੁੰਚ ਜਾਣ ਜਿਥੇ ਕੈਪਟਨ ਅਮਰਿੰਦਰ ਸਿੰਘ ਮੌਜੂਦ ਹੋਣਗੇ ਤੇ ਉਹਨਾਂ ਨਾਲ ਮੁਲਾਕਾਤ ਕਰਨਗੇ।
Total Responses : 265