← ਪਿਛੇ ਪਰਤੋ
ਪਾਕਿਸਤਾਨ ਵੱਲੋਂ ਕਰਤਾਰਪੁਰ ਲਾਂਘੇ ਦੇ ਉਦਘਾਟਨੀ ਸਮਾਗਮ ਲਈ ਸ੍ਰੀ ਸ੍ਰੀ ਰਵੀ ਸ਼ੰਕਰ ਨੂੰ ਸੱਦਾ ਨਵੀਂ ਦਿੱਲੀ, 8 ਨਵੰਬਰ, 2019 : ਪਾਕਿਸਤਾਨ ਨੇ ਕਰਤਾਰਪੁਰ ਸਾਹਿਬ ਲਾਂਘੇ ਦੇ ਉਦਘਾਟਨ ਵਾਸਤੇ ਭਾਰਤ ਦੇ ਪ੍ਰਸਿੱਧ ਅਧਿਆਤਮਕ ਆਗੂ ਸ੍ਰੀ ਸ੍ਰੀ ਰਵੀਸ਼ੰਕਰ ਨੂੰ ਸੱਦਾ ਭੇਜਿਆ ਹੈ। ਇਸ ਤੋਂ ਪਹਿਲਾਂ ਪਾਕਿਸਤਾਨ ਡਾ ਮਨਮੋਹਨ ਸਿੰਘ ਤੇ ਨਵਜੋਤ ਸਿੱਧੂ ਨੂੰ ਸੱਦਾ ਦੇ ਚੁੱਕਾ ਹੈ। ਇਹ ਉਦਘਾਟਨ 9 ਨਵੰਬਰ ਨੂੰ ਹੋਣਾ ਹੈ। ਪਾਕਿਸਤਾਨ ਵਾਲੇ ਪਾਸੇ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਭਾਰਤ ਵਾਲੇ ਪਾਸੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਲਾਂਘੇ ਦਾ ਉਦਘਾਟਨ ਕਰਨਗੇ।
Total Responses : 265