← ਪਿਛੇ ਪਰਤੋ
ਅਜਨਾਲਾ, 8 ਨਵੰਬਰ 2019 - ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦੇ ਹੋਏ 9 ਨਵੰਬਰ (ਸ਼ਨੀਵਾਰ) ਨੂੰ ਜ਼ਿਲ੍ਹਾ ਗੁਰਦਾਸਪੁਰ, ਕਪੂਰਥਲਾ ਅਤੇ ਅੰਮ੍ਰਿਤਸਰ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ 'ਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ
Total Responses : 265