← ਪਿਛੇ ਪਰਤੋ
ਚੰਡੀਗੜ੍ਹ , 8 ਨਵੰਬਰ 2019 - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਨਾਏ ਜਾ ਸਮਾਗਮਾਂ ਨੂੰ ਧਿਆਨ 'ਚ ਰੱਖਦਿਆਂ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ 'ਚ 11 ਨਵੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ।
Total Responses : 265