← ਪਿਛੇ ਪਰਤੋ
ਚੰਡੀਗੜ੍ਹ, 19 ਦਸੰਬਰ 2019 - ਨਾਗਰਿਕਤਾ ਸੋਧ ਬਿੱਲ ਦੇ ਵਿਰੋਧ 'ਚ ਚੰਡੀਗੜ੍ਹ ਵਿੱਚ ਅੱਜ ਵੱਡੀ ਗਿਣਤੀ 'ਚ ਲੋਕਾਂ ਵੱਲੋਂ ਰੋਸ ਮੁਜਾਹਰਾ ਕੀਤਾ ਜਾ ਰਿਹਾ ਹੈ। ਮੁਸਲਿਮ ਭਾਈਚਾਰੇ ਦੇ ਨਾਲ ਵੱਡੀ ਗਿਣਤੀ 'ਚ ਲੋਕ ਸੜਕਾਂ ਤੇ ਉਤਰ ਆਏ ਹਨ।
ਜ਼ਿਕਰਯੋਗ ਹੈ ਕਿ ਪੂਰੇ ਭਾਰਤ 'ਚ ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼ ਪ੍ਰਦਰਸ਼ਨ ਹੋ ਰਿਹਾ ਹੈ। ਨਾਗਰਿਕਤਾ ਸੋਧ ਕਾਨੂੰਨ ਅਤੇ ਐਨ.ਆਰ.ਸੀ ਦੇ ਖ਼ਿਲਾਫ਼ ਵੱਡੀ ਗਿਣਤੀ 'ਚ ਸੜਕਾਂ 'ਤੇ ਉਤਰ ਆਏ ਹਨ।
Total Responses : 266