← ਪਿਛੇ ਪਰਤੋ
ਨਵੀਂ ਦਿੱਲੀ, 17 ਮਾਰਚ 2020 - ਕੋਰੋਨਾ ਵਾਇਰਸ ਨਾਲ ਪੀੜਤ 64 ਸਾਲਾ ਮਰੀਜ਼ ਦੀ ਮੁੰਬਈ ਦੇ ਕਸਤੂਰਬਾ ਹਸਪਤਾਲ 'ਚ ਮੌਤ ਹੋ ਗਈ। ਕੋਰੋਨਾ ਵਾਇਰਸ ਕਾਰਨ ਭਾਰਤ ਵਿੱਚ ਮਰਨ ਵਾਲਿਆਂ ਦੀ ਗਿਣਤੀ 3 ਹੋ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 12 ਨਵੇਂ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ ਅਤੇ ਹੁਣ ਤੱਕ ਪੂਰੇ ਦੇਸ਼ 'ਚ ਕੋਰੋਨਾ ਵਾਇਰਸ ਦੇ 128 ਮਾਮਲੇ ਸਾਹਮਣੇ ਆ ਚੁੱਕੇ ਹਨ।
Total Responses : 265