← ਪਿਛੇ ਪਰਤੋ
ਚੰਡੀਗੜ੍ਹ, 17 ਮਾਰਚ 2020 - ਸੂਬੇ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਦੇਸ਼ 'ਚ ਫੈਲ ਰਹੇ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਉਹ ਸਰਕਾਰੀ ਦਫਤਰਾਂ 'ਚ ਕੰਮ ਦਾ ਸੰਚਾਲਨ ਠੀਕ ਢੰਗ ਨਾਲ ਕਰਨ ਤਾਂ ਜੋ ਦਫਤਰਾਂ 'ਚ 50 ਜਾਂ ਇਸ ਤੋਂ ਵੱਧ ਲੋਕ ਇਕੱਠੇ ਨਾ ਹੋ ਸਕਣ। ਪੜ੍ਹੋ ਨੋਟੀਫਿਕੇਸ਼ਨ ਦੀ ਕਾਪੀ....
Total Responses : 265