← ਪਿਛੇ ਪਰਤੋ
ਰਾਜਸਥਾਨ, 17 ਮਾਰਚ 2020 - ਦੇਸ਼ 'ਚ ਵਧ ਰਹੇ ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਦੇਖਦਿਆਂ ਰਾਜਸਥਾਨ ਸਰਕਾਰ ਵੱਲੋਂ 50 ਜਾਂ ਉਸ ਤੋਂ ਵੱਧ ਲੋਕਾਂ ਦੇ ਇਕੱਠ ਹੋਣ ‘ਤੇ ਪਾਬੰਦੀ ਲਾਈ ਗਈ ਹੈ। ਇਸ ਤੋਂ ਬਿਨਾਂ ਰਾਜਸਥਾਨ ਸਰਕਾਰ ਨੇ ਇਤਿਹਾਸਿਕ ਇਮਾਰਤਾਂ ਅਤੇ ਮਿਊਜ਼ੀਅਮ 31 ਮਾਰਚ ਤੱਕ ਬੰਦ ਰੱਖਣ ਦਾ ਫੈਸਲਾ ਲਿਆ ਹੈ।
Total Responses : 265