← ਪਿਛੇ ਪਰਤੋ
- ਬਿਨਾਂ ਤਨਖ਼ਾਹ ਛੁੱਟੀ 'ਤੇ ਭੇਜੇ ਕਰਮਚਾਰੀ
ਨਵੀਂ ਦਿੱਲੀ, 17 ਮਾਰਚ 2020 - ਕੋਰੋਨਾ ਵਾਇਰਸ ਦੇ ਵਧ ਰਹੇ ਪ੍ਰਭਾਵ ਦੇ ਕਾਰਨ ਇਸ ਵੇਲੇ ਹਵਾਈ ਟ੍ਰੈਫਿਕ ਵਿੱਚ ਤੇਜ਼ੀ ਨਾਲ ਗਿਰਾਵਟ ਆਉਣ ਕਾਰਨ ਗੋਏਅਰ ਵੱਲੋਂ 17 ਮਾਰਚ ਤੋਂ 15 ਅਪ੍ਰੈਲ ਤੱਕ ਆਪਣੀਆਂ ਸਾਰੀਆਂ ਅੰਤਰ ਰਾਸ਼ਟਰੀ ਉਡਾਣਾਂ ਰੋਕ ਲਈਆਂ ਗਈਆਂ ਹਨ। ਇਸ ਸਬੰਧੀ ਕੰਪਨੀ ਵੱਲੋਂ ਇੱਕ ਬਿਆਨ ਜਾਰੀ ਕੀਤਾ ਗਿਆ ਹੈ। ਉਡਾਣਾਂ ਦੀ ਗਿਣਤੀ ਵਿੱਚ ਕਮੀ ਦੇ ਕਾਰਨ ਕੰਪਨੀ ਆਪਣੇ ਕਰਮਚਾਰੀਆਂ ਨੂੰ ਹੌਲੀ ਹੌਲੀ ਬਿਨਾਂ ਤਨਖ਼ਾਹ ਦੇ ਛੁੱਟੀ 'ਤੇ ਭੇਜੇਗੀ।
Total Responses : 265