← ਪਿਛੇ ਪਰਤੋ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ,17 ਮਾਰਚ 2020 - ਗੁਰੂ ਗੋਬਿੰਦ ਸਿੰਘ ਮੈਡੀਕਲ ਤੋਂ ਕਰੋਨਾ ਵਾਇਰਸ ਦਾ ਸ਼ੱਕੀ ਮਰੀਜ਼ ਫਰਾਰ ਹੋ ਗਿਆ। ਮਰੀਜ਼ ਨੂੰ ਲੱਭਣ ਲਈ ਪੁਲਿਸ ਵੱਲੋਂ ਕੋਸ਼ਿਸ਼ਾਂ ਜਾਰੀ ਹਨ।
ਦੱਸਿਆ ਜਾ ਰਿਹਾ ਇਹ 8 ਵਜੇ ਦੇ ਕਰੀਬ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਤੋਂ ਭੱਜਿਆ ਸੀ।
Total Responses : 265