← ਪਿਛੇ ਪਰਤੋ
ਨਵੀਂ ਦਿੱਲੀ, 22 ਮਾਰਚ 2020 - ਇੰਡੀਅਨ ਰੇਲਵੇ ਵੱਲੋਂ ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਖਤਮ ਕਰਨ ਦੇ ਉਦੇਸ਼ ਨਾਲ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਕਿ 31 ਮਾਰਚ ਤੱਕ ਸਾਰੀਆਂ ਪੈਸੇਂਜ਼ਰ ਟ੍ਰੇਨਾਂ ਨਹੀਂ ਚੱਲਣਗੀਆਂ ਤਾਂ ਜੋ ਲੋਕ ਇੱਕ ਦੂਜੇ ਦੇ ਸੰਪਰਕ 'ਚ ਨਾ ਆ ਸਕਣ।
Total Responses : 265