← ਪਿਛੇ ਪਰਤੋ
ਚੰਡੀਗੜ੍ਹ, 22 ਮਾਰਚ 2020 - ਕੋਰੋਨਾ ਵਾਇਰਸ ਦੇ ਵਧ ਰਹੇ ਪ੍ਰਭਾਵ ਨੂੰ ਰੋਕਣ ਲਈ ਸਰਕਾਰ ਵੱਲੋਂ 31 ਮਾਰਚ ਤੱਕ ਲਾਕ ਡਾਊਨ ਦੇ ਜਾਰੀ ਕੀਤੇ ਗਏ ਹੁਕਮਾਂ ਦਾ ਅਸਰ ਤਹਿਸੀਲਾਂ ਦੇ ਕੰਮਕਾਰ 'ਤੇ ਵੀ ਦੇਖਣ ਨੂੰ ਮਿਲੇਗਾ। ਜਿਸ ਤੋਂ ਬਾਅਦ ਤਹਿਸੀਲਾਂ ਦੇ ਫਰਦ ਕੇਂਦਰਾਂ ਦਾ ਕੰਮ 31 ਮਾਰਚ ਤੱਕ ਨਹੀਂ ਹੋਏਗਾ।
Total Responses : 265