← ਪਿਛੇ ਪਰਤੋ
ਨਵੀਂ ਦਿੱਲੀ, 23 ਮਾਰਚ 2020 - ਭਾਰਤ ਸਰਕਾਰ ਦੁਆਰਾ ਕੋਰੋਨਾਵਾਇਰਸ ਜਿਹੀ ਮਹਾਂਮਾਰੀ ਨੂੰ ਹੋਰ ਜ਼ਿਆਦਾ ਫੈਲਣ ਤੋਂ ਰੋਕਣ ਲਈ ਸਮੁੱਚੇ ਸੂਬਿਆਂ ਨੂੰ ਸਖ਼ਤੀ ਨਾਲ ਲਾਕਡਾਊਨ ਲਾਗੂ ਕਰਨ ਲਈ ਨਿਰਦੇਸ਼ ਜਾਰੀ ਕੀਤੇ ਹਨ। ਸਰਕਾਰ ਨੇ ਇਹ ਵੀ ਕਿਹਾ ਹੈ ਕਿ ਜੇਕਰ ਕੋਈ ਇਸਦੀ ਉਲੰਘਣਾ ਕਰਦਾ ਹੈ ਤਾਂ ਉਸ ਖਿਲਾਫ ਸਖਤ ਕਾਰਵਾਈ ਵੀ ਕੀਤੀ ਜਾਵੇ।
Total Responses : 265