← ਪਿਛੇ ਪਰਤੋ
ਚੰਡੀਗੜ੍ਹ, 23 ਮਾਰਚ 2020 - ਮੁੱਖ ਸਕੱਤਰ ਅਤੇ ਡੀਜੀਪੀ ਨਾਲ ਸਥਿਤੀ ਦੀ ਸਮੀਖਿਆ ਕਰਨ ਤੋਂ ਬਾਅਦ, ਮੁੱਖ ਮੰਤਰੀ ਨੇ ਬਿਨਾਂ ਕਿਸੇ ਢਿੱਲ ਦੇ ਮੁਕੰਮਲ ਕਰਫਿਊ ਦਾ ਐਲਾਨ ਕੀਤਾ ਹੈ।
ਜ਼ਿਲ੍ਹਾ ਡੀ.ਸੀਆਂ ਨੂੰ ਉਸ ਅਨੁਸਾਰ ਹੁਕਮ ਜਾਰੀ ਕਰਨ ਲਈ ਕਿਹਾ ਗਿਆ ਹੈ।
Total Responses : 265