← ਪਿਛੇ ਪਰਤੋ
ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਫਸਰਾਂ ਵੱਲੋਂ ਇਕ ਦਿਨ ਦੀ ਤਨਖਾਹ ਦੇਣ ਦਾ ਫੈਸਲਾ ਪਟਿਆਲਾ, 23 ਮਾਰਚ, 2020 : ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਫਸਰਾਂ ਨੇ ਕੋਰੋਨਾਵਾਇਰਸ ਦੇ ਮੱਦੇਨਜ਼ਰ ਆਪੋ ਆਪਣੀ ਇਕ ਦਿਨ ਦੀ ਤਨਖਾਹ ਮੁੱਖ ਮੰਤਰੀ ਰਾਹਤ ਕੋਸ਼ ਵਾਸਤੇ ਦੇਣ ਦਾ ਫੈਸਲਾ ਕੀਤਾ ਹੈ। ਬੋਰਡ ਦੇ ਮੈਂਬਰ ਸਕੱਤਰ ਕਰੁਣੇਸ਼ ਗਰਗ ਨੇ ਦੱਸਿਆ ਕਿ ਇਹ ਫੈਸਲਾ ਕੋਰੋਨਾਵਾਇਰਸ ਕਾਰਨ ਪ੍ਰਭਾਵਤ ਹੋਏ ਲੋੜਵੰਦਾਂ ਨੂੰ ਰੋਟੀ ਤੇ ਆਸਰਾ ਪ੍ਰਦਾਨ ਕਰਨ ਦੇ ਇਰਾਦੇ ਨਾਲ ਲਿਆ ਗਿਆ ਹੈ।
Total Responses : 265