← ਪਿਛੇ ਪਰਤੋ
ਚੰਡੀਗੜ੍ਹ, 26 ਮਾਰਚ 2020 - ਕੋਰੋਨਾ ਵਾਇਰਸ ਕਾਰਨ 21 ਮਾਰਚ ਤੋਂ ਲਾਕ ਡਾਊਨ ਅਤੇ 23 ਮਾਰਚ ਤੋਂ ਪੰਜਾਬ 'ਚ ਪੰਜਾਬ ਸਰਕਾਰ ਵੱਲੋਂ ਕਰਫਿਊ ਲਗਾਇਆ ਗਿਆ ਹੈ ਜਿਸ ਕਾਰਨ ਜਿਹੜੇ ਟ੍ਰਾਂਸਪੋਰਟ ਗੱਡੀਆਂ ਦੇ ਮਾਲਕ ਟੈਕਸ ਨਹੀਂ ਭਰ ਸਕੇ ਉਨ੍ਹਾਂ ਨੂੰ ਸਰਕਾਰ ਨੇ ਰਾਹਤ ਦਿੱਤੀ ਹੈ ਅਤੇ 30 ਅਪ੍ਰੈਲ ਤੱਕ ਟੈਕਸ ਭਰ 'ਤੇ ਉਨ੍ਹਾਂ ਨੂੰ ਕੋਈ ਵੀ ਪੈਨਲਟੀ ਨਹੀਂ ਲੱਗੇਗੀ। ਪੜ੍ਹੋ ਨੋਟੀਫਿਕੇਸ਼ਨ ਦੀ ਕਾਪੀ...
Total Responses : 265