← ਪਿਛੇ ਪਰਤੋ
ਲੰਡਨ, 27 ਮਾਰਚ - ਯੂ.ਕੇ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਵੀ ਕੋਰੋਨਾਵਾਇਰਸ ਤੋਂ ਪ੍ਰਭਾਵਿਤ ਹੋ ਗਏ ਹਨ। ਪ੍ਰਧਾਨ ਮੰਤਰੀ ਨਿਵਾਸ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਬੌਰਿਸ ਦਾ ਕੋਰੋਨਾਵਾਇਰਸ ਟੈਸਟ ਪਾਜ਼ੀਟਿਵ ਆਇਆ ਹੈ। ਉਨ੍ਹਾਂ ਟਵਿੱਟਰ 'ਤੇ ਲਿਖਿਆ ਕਿ ਖੁਦ ਨੂੰ ਸੈਲਫ ਆਈਸੋਲੇਟ ਕਰ ਲਿਆ ਹੈ ਅਤੇ ਵੀਡੀੳ ਕਾਨਫਰਾਂਸਿੰਗ ਰਾਹੀਂ ਸਰਕਾਰ ਦੇ ਕਾਰਜ ਕਰਦੇ ਰਹਿਣਗੇ।
Total Responses : 265