← ਪਿਛੇ ਪਰਤੋ
ਹਰਿੰਦਰ ਨਿੱਕਾ
ਬਰਨਾਲਾ, 29 ਮਾਰਚ 2020 - ਬਰਨਾਲਾ ਸ਼ਹਿਰ ਦੀ ਰੇਲਵੇ ਸਟੇਸ਼ਨ ਦੇ ਕੋਲ ਰਹਿਣ ਵਾਲੀ ਤੇ ਕੋਰੋਨਾ ਦੀ ਸ਼ੱਕੀ ਮਰੀਜ਼ ਦੀ ਰਿਪੋਰਟ ਨੈਗੇਟਿਵ ਆ ਗਈ ਹੈ। ਇਸ ਔਰਤ ਦੀ ਸ਼ਨੀਵਾਰ ਰਾਤ ਨੂੰ ਹਸਪਤਾਲ ਵਿੱਚ ਇਲਾਜ ਦੇ ਦੌਰਾਨ ਹੀ ਮੌਤ ਹੋ ਗਈ ਸੀ, ਇਸ ਦੀ ਜਾਂਚ ਲਈ ਸੈਂਪਲ ਪਟਿਆਲਾ ਭੇਜਿਆ ਗਿਆ ਸੀ।
Total Responses : 265