← ਪਿਛੇ ਪਰਤੋ
ਚੰਡੀਗੜ੍ਹ, 31 ਮਾਰਚ 2020 - ਦੇਸ਼ ਭਰ 'ਚ ਕੋਰੋਨਾ ਵਾਇਰਸ ਦਾ ਖੌਫ ਫੈਲ ਰਿਹਾ ਹੈ ਜਿਸ ਤੋਂ ਬਾਅਦ ਮੋਦੀ ਸਰਕਾਰ ਵੱਲੋਂ ਦੇਸ਼ 'ਚ ਇਸ ਦੇ ਵਧ ਰਹੇ ਪ੍ਰਭਾਵ ਨੂੰ ਦੇਖਦੇ ਹੋਏ ਸਮੁੱਚਾ ਦੇਸ਼ ਲਾਕ ਡਾਊਨ ਕਰ ਦਿੱਤਾ ਗਿਆ ਸੀ ਜਿਸ ਕਾਰਨ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਆਦਾਰੇ ਬੰਦ ਹੋ ਗਏ ਹਨ ਜਿਸ ਤੋਂ ਬਾਅਦ ਹੁਣ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਇੱਕ ਹੋਰ ਫੈਸਲਾ ਲਿਆ ਗਿਆ ਹੈ ਜਿਸ ਅਨੁਸਾਰ 1 ਫਰਵਰੀ ਤੋਂ ਖਤਮ ਹੋ ਚੁੱਕੇ ਡਰਾਈਵਿੰਗ ਲਾਇਸੈਂਸ ਅਤੇ ਫਿਟਨੈੱਸ ਸਰਟੀਫਿਕੇਟ, ਪਰਮਿਟ ਜੋ ਕਿ ਲਾਕ ਡਾਊਨ ਕਰਕੇ ਰੀਨਿਊ ਨਹੀਂ ਹੋਏ ਦੀ ਆਖਰੀ ਮਿਤੀ ਤੱਕ ਵਾਧਾ ਕੀਤਾ ਗਿਆ ਹੈ ਜਿਸ ਅਨੁਸਾਰ 1 ਫਰਵਰੀ ਤੋਂ ਖਤਮ ਹੋ ਚੁੱਕੇ ਡਰਾਈਵਿੰਗ ਲਾਇਸੈਂਸ ਅਤੇ ਫਿਟਨੈੱਸ ਸਰਟੀਫਿਕੇਟ ਅਤੇ ਪਰਮਿਟ 30 ਜੂਨ ਤੱਕ ਵੈਲਿਡ ਮੰਨੇ ਜਾਣਗੇ।
Total Responses : 266