← ਪਿਛੇ ਪਰਤੋ
ਚੰਡੀਗੜ੍ਹ, 4 ਅਪ੍ਰੈਲ 2020 - ਦੇਸ਼ 'ਚ ਕੋਰੋਨਾ ਵਾਇਰਸ ਦੇ ਮਰੀਜ਼ ਵਧਦੇ ਹੀ ਜਾ ਰਹੇ ਹਨ ਜਿਸ ਕਾਰਨ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪਈ ਹੋਈ ਹੈ ਜਿਸ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਕਈ ਅਜਿਹੇ ਕਦਮ ਚੁੱਕੇ ਜਾ ਰਹੇ ਹਨ ਕਿ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਅਤੇ ਉਨ੍ਹਾਂ 'ਚ ਸਮਾਜਿਕ ਦੂਰੀ ਬਣਾਈ ਰੱਖੀ ਜਾ ਸਕੇ। ਜਿਸ ਤੋਂ ਬਾਅਦ ਚੰਡੀਗੜ੍ਹ ਪੁਲਿਸ ਵੱਲੋਂ ਚੰਡੀਗੜ੍ਹ ਸ਼ਹਿਰ 'ਤੇ ਡਰੋਨ ਰਾਹੀਂ ਨਜ਼ਰ ਰੱਖੀ ਜਾ ਰਹੀ ਹੈ ਅਤੇ ਦੇਖਿਆ ਜਾ ਰਿਹਾ ਹੈ ਕਿ ਲੋਕ ਸਰਕਾਰ ਵੱਲੋਂ ਲਾਏ ਲਾਕ ਡਾਊਨ ਅਤੇ ਕਰਫਿਊ ਦੀਆਂ ਪਾਲਣਾ ਕਰ ਰਹੇ ਹਨ ਕਿ ਨਹੀਂ ਦੇਖੋ ਤਸਵੀਰਾਂ....
Total Responses : 266