ਚੰਡੀਗੜ੍ਹ, 5 ਅਪ੍ਰੈਲ 2020 - ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਸਿਹਤ ਬੁਲੇਟਿਨ ਅਨੁਸਾਰ ਹੁਣ ਤੱਕ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਹੁਣ ਤੱਕ 2208 ਨਮੂਨੇ ਲਏ ਗਏ ਹਨ, ਜਿਨ੍ਹਾਂ 'ਚੋਂ 68 ਦੀ ਰਿਪੋਰਟ ਪਾਜ਼ਿਟਿਵ, 1711 ਦੀ ਨੈਗੇਟਿਵ ਅਤੇ 429 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਕੋਰੋਨਾ ਵਾਇਰਸ ਕਾਰਨ ਹੁਣ ਤੱਕ 6 ਲੋਕਾਂ ਦੀ ਮੌਤ ਹੋਈ ਹੈ।
ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ
ਮੀਡੀਆ ਬੁਲੇਟਿਨ-(ਕੋਵਿਡ-19)
05-04-2020
1.ਨਮੂਨਿਆਂ ਅਤੇ ਕੇਸਾਂ ਦਾ ਵੇਰਵਾ
05-04-2020 ਨੂੰ ਰਿਪੋਰਟ ਕੀਤੇ ਪਾਜ਼ੇਟਿਵ ਮਾਮਲੇ
- ਲੁਧਿਆਣਾ ਦੇ ਇੱਕ ਪਾਜ਼ੇਟਿਵ ਮਰੀਜ਼ ਦੀ ਮੌਤ ਹੋ ਚੁੱਕੀ ਹੈ।
- ਐਸ.ਬੀ.ਐਸ. ਨਗਰ ਦਾ ਇੱਕ ਪਾਜ਼ੇਟਿਵ ਮਰੀਜ਼ ਹੁਣ ਠੀਕ ਹੋ ਚੁੱਕਾ ਹੈ।
2.ਪੁਸ਼ਟੀ ਹੋਏ ਕੇਸਾਂ ਦੀ ਗਿਣਤੀ