ਚੰਡੀਗੜ੍ਹ, 8 ਅਪ੍ਰੈਲ 2020 - ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਸਿਹਤ ਬੁਲੇਟਿਨ ਅਨੁਸਾਰ ਹੁਣ ਤੱਕ ਪੰਜਾਬ ਵਿਚ ਕੋਰੋਨਾ ਵਾਇਰਸ ਦੇ 106 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ, ਜਦਕਿ ਕੋਰੋਨਾ ਦੇ ਐਕਟਿਵ ਮਰੀਜ਼ਾਂ ਦੀ ਗਿਣਤੀ 14 ਹੋ ਗਈ ਹੈ। ਇਸ ਤੋਂ ਇਲਾਵਾ 23 ਮਰੀਜ਼ ਤੰਦਰੁਸਤ ਹੋ ਕੇ ਕੋਰੋਨਾ ਖ਼ਿਲਾਫ਼ ਜੰਗ ਜਿੱਤ ਚੁੱਕੇ ਹਨ। ਅੱਜ ਕੁੱਲ 7 ਮਰੀਜ਼ਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਪੰਜਾਬ ਦੇ 22 ਜ਼ਿਲ੍ਹਿਆਂ 'ਚੋਂ 14 ਕੋਰੋਨਾ ਪ੍ਰਭਾਵਿਤ ਹਨ। ਕੋਰੋਨਾ ਕਾਰਨ ਹੁਣ ਤੱਕ ਸੂਬੇ 'ਚ ਕੁੱਲ 8 ਮੌਤਾਂ ਹੋ ਚੁੱਕੀਆਂ ਹਨ।
ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ
ਮੀਡੀਆ ਬੁਲੇਟਿਨ-(ਕੋਵਿਡ-19)
08-04-2020
1.ਨਮੂਨਿਆਂ ਅਤੇ ਕੇਸਾਂ ਦਾ ਵੇਰਵਾ
08-04-2020 ਨੂੰ ਰਿਪੋਰਟ ਕੀਤੇ ਪਾਜ਼ੇਟਿਵ ਮਾਮਲੇ
2.ਪੁਸ਼ਟੀ ਹੋਏ ਕੇਸਾਂ ਦੀ ਗਿਣਤੀ