ਚੰਡੀਗੜ੍ਹ, 11 ਅਪਰੈਲ 2020 - ਅੱਜ ਪੰਜਾਬ 'ਚ ਬੀਤੇ ਕੁੱਝ ਦਿਨਾਂ ਨਾਲੋਂ ਕੋਰੋਨਾ ਵਾਇਰਸ ਦੇ ਪਾਜ਼ੀਟਿਵ ਕੇਸ ਘੱਟ ਹੀ ਆਏ। ਅੱਜ ਪੂਰੇ ਪੰਜਾਬ 'ਚ ਅੱਜ ਕੋਰੋਨਾ ਵਾਇਰਸ ਦੇ 7 ਪਾਜ਼ੀਟਿਵ ਕੇਸ ਸਾਹਮਣੇ ਆਏ। ਜਦੋਂ ਕਿ ਅਜੇ ਵੀ 502 ਸ਼ੱਕੀਆਂ ਦੀ ਰਿਪੋਰਟਾਂ ਦਾ ਇੰਤਜਾਰ ਹੈ। ਪੰਜਾਬ 'ਚ ਹੁਣ ਤੱਕ 20 ਮਰੀਜ਼ ਠੀ ਹੋ ਚੁੱਕੇ ਹਨ ਜਦੋਂ ਕਿ 12 ਮੌਤਾਂ ਹੋ ਚੁੱਕੀਆਂ ਹਨ। ਪੜ੍ਹੋ ਪੂਰੀ ਰਿਪੋਰਟ...
ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ
ਮੀਡੀਆ ਬੁਲੇਟਿਨ-(ਕੋਵਿਡ-19)
11-04-2020
1.ਨਮੂਨਿਆਂ ਅਤੇ ਕੇਸਾਂ ਦਾ ਵੇਰਵਾ
11-04-2020 ਨੂੰ ਰਿਪੋਰਟ ਕੀਤੇ ਪਾਜ਼ੇਟਿਵ ਮਾਮਲੇ
- ਐਸ.ਏ.ਐਸ.ਨਗਰ ਦੇ ਇੱਕ ਮਰੀਜ਼ ਦੀ ਮੌਤ ਹੋ ਚੁੱਕੀ ਹੈ।
2.ਪੁਸ਼ਟੀ ਹੋਏ ਕੇਸਾਂ ਦੀ ਗਿਣਤੀ