← ਪਿਛੇ ਪਰਤੋ
ਚੰਡੀਗੜ੍ਹ, 11 ਅਪ੍ਰੈਲ 2020 - ਸ਼ਨੀਵਾਰ ਨੂੰ ਹੋਈ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਪ੍ਰਧਾਨ ਮੰਤਰੀ ਮੋਦੀ ਨਾਲ ਵੀਡੀਓ ਕਾਨਫਰੰਸਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਨੇ ਪੰਜਾਬ ਵਿਚਲੇ ਸਾਰੇ ਵਿੱਦਿਅਕ ਅਦਾਰੇ ਬੰਦ ਕਰਨ ਬਾਰੇ ਬਿਆਨ ਸਾਹਮਣੇ ਆਇਆ ਸੀ ਜਿਸ ਤੋਂ ਸਰਕਾਰ ਨੇ ਹੁਣ ਪਲਟਾ ਮਾਰ ਲਿਆ ਹੈ। ਇਸ ਸਬੰਧੀ ਮੁੱਖ ਮੰਤਰੀ ਦੇ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਕਿ ਵਿੱਦਿਅਕ ਅਦਾਰਿਆਂ ਨੂੰ ਬੰਦ ਕਰਨ ਦੀ ਮਿਤੀ ਬਾਰੇ ਅਜੇ ਬਾਰੇ ਫਿਲਹਾਲ ਕੋਈ ਫੈਸਲਾ ਨਹੀਂ ਵਾਪਿਸ ਗਿਆ ਹੈ। ਇਹ ਕਿਹਾ ਗਿਆ ਕਿ ਇਸ ਵੇਲੇ ਸਕੂਲ ਬੰਦ ਹਨ ਅਤੇ ਇਮਤਿਹਾਨ ਅੱਗੇ ਪਾ ਦਿੱਤੇ ਗਏ ਹਨ , ਮਿਤੀਆਂ ਬਾਰੇ ਨਿਰਣਾ ਬਾਅਦ ਚ ਕੀਤਾ ਜਾਵੇਗਾ .
ਹੇਠਾਂ ਪੜ੍ਹੋ ਰਵੀਨ ਠੁਕਰਾਲ ਦਾ ਟਵੀਟ...
Total Responses : 266