ਚੰਡੀਗੜ੍ਹ, 12 ਅਪ੍ਰੈਲ 2020 - ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਸਿਹਤ ਬੁਲੇਟਿਨ ਅਨੁਸਾਰ ਹੁਣ ਤੱਕ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਹੁਣ ਤੱਕ 4281 ਨਮੂਨੇ ਲਏ ਗਏ ਹਨ, ਜਿਨ੍ਹਾਂ 'ਚੋਂ 170 ਦੀ ਰਿਪੋਰਟ ਪਾਜ਼ੀਟਿਵ, 3590 ਦੀ ਨੈਗੇਟਿਵ ਅਤੇ 521 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਕੋਰੋਨਾ ਵਾਇਰਸ ਕਾਰਨ ਹੁਣ ਤੱਕ 12 ਲੋਕਾਂ ਦੀ ਮੌਤ ਹੋਈ ਹੈ।
ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ
ਮੀਡੀਆ ਬੁਲੇਟਿਨ-(ਕੋਵਿਡ-19)
12-04-2020
1.ਨਮੂਨਿਆਂ ਅਤੇ ਕੇਸਾਂ ਦਾ ਵੇਰਵਾ
12-04-2020 ਨੂੰ ਰਿਪੋਰਟ ਕੀਤੇ ਪਾਜ਼ੇਟਿਵ ਮਾਮਲੇ
12.4.2020 ਨੂੰ ਕੇਸ:
- ਆਕਸੀਜਨ’ਤੇ ਮਰੀਜ਼ਾਂ ਦੀ ਗਿਣਤੀ- 00
- ਆਈਸੀਯੂਵਿਚ ਦਾਖਲ ਮਰੀਜ਼ਾਂ ਦੀ ਗਿਣਤੀ-00
- ਵੈਂਟੀਲੇਟਰ ’ਤੇਮਰੀਜ਼ਾਂ ਦੀ ਗਿਣਤੀ- 00
- ਠੀਕ ਕੀਤੇ ਮਰੀਜ਼ਾਂ ਦੀ ਗਿਣਤੀ -03
- ਮੌਤਾਂ ਦੀ ਗਿਣਤੀ-00
2.ਪੁਸ਼ਟੀ ਹੋਏ ਕੇਸਾਂ ਦੀ ਗਿਣਤੀ