← ਪਿਛੇ ਪਰਤੋ
ਚੰਡੀਗੜ੍ਹ, 14 ਚੰਡੀਗੜ੍ਹ 2020 - ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਲ ਪਾਰਟੀ ਮੀਟਿੰਗ ਕੀਤੀ ਗਈ। ਇਸ ਦੌਰਾਨ ਸੁਖਦੇਵ ਸਿੰਘ ਢੀਂਡਸਾ ਵੱਲੋਂ ਕੋਰੋਨਾ ਵਾਇਰਸ ਦੌਰਾਨ ਕੰਮ ਕਰਨ ਵਾਲੇ ਪੱਤਰਕਾਰਾਂ ਲਈ ਬੀਮੇ ਦੀ ਮੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਡਾਕਟਰਾਂ, ਪੁਲਿਸ, ਸੋਸ਼ਲ ਵਰਕਰਾਂ ਤੋਂ ਬਾਅਦ ਪੱਤਰਕਾਰਾਂ ਦਾ ਉਨ੍ਹਾਂ ਹੀ ਯੋਗਦਾਨ ਹੈ ਕਿਉਂਕਿ ਇਹ ਵੀ ਪਲ ਪਲ ਜਨਤਾ ਦੇ ਨਾਲ ਹਰ ਖਬਰ ਸਾਂਝੀ ਕਰ ਰਹੇ ਹਨ ਅਤੇ ਲੋਕਾਂ ਨੂੰ ਇਸ ਤੋਂ ਬਚਾਅ ਲਈ ਸੁਚੇਤ ਕਰਕੇ ਅਹਿਮ ਭੂਮਿਕਾ ਨਿਭਾ ਰਹੇ ਹਨ।
Total Responses : 266