ਚੰਡੀਗੜ੍ਹ, 14 ਅਪ੍ਰੈਲ 2020 - ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਸਿਹਤ ਬੁਲੇਟਿਨ ਅਨੁਸਾਰ ਕੋਰੋਨਾ ਦੇ ਹੁਣ ਤੱਕ 4844 ਨਮੂਨੇ ਭੇਜੇ ਗਏ ਹਨ, ਜਿਨ੍ਹਾਂ 'ਚੋਂ 187 ਦੀ ਰਿਪੋਰਟ ਪਾਜ਼ੀਟਿਵ ਤੇ 4047 ਦੀ ਰਿਪੋਰਟ ਨੈਗੇਟਿਵ ਆਈ ਹੈ। ਜਦਕਿ 613 ਨਮੂਨਿਆਂ ਦੀ ਰਿਪੋਰਟ ਆਉਣੀ ਬਾਕੀ ਹੈ। ਕੋਰੋਨਾ ਕਾਰਨ ਹੁਣ ਤੱਕ ਸੂਬੇ 'ਚ ਕੁੱਲ 13 ਮੌਤਾਂ ਹੋ ਚੁੱਕੀਆਂ ਹਨ।
ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ
ਮੀਡੀਆ ਬੁਲੇਟਿਨ-(ਕੋਵਿਡ-19)
14-04-2020
1.ਨਮੂਨਿਆਂ ਅਤੇ ਕੇਸਾਂ ਦਾ ਵੇਰਵਾ
14-04-2020 ਨੂੰ ਰਿਪੋਰਟ ਕੀਤੇ ਪਾਜ਼ੇਟਿਵ ਮਾਮਲੇ
14.4.2020 ਨੂੰ ਕੇਸ:
- ਆਕਸੀਜਨ ’ਤੇ ਮਰੀਜ਼ਾਂ ਦੀ ਗਿਣਤੀ- 02
- ਆਈਸੀਯੂ ਵਿਚ ਦਾਖਲ ਮਰੀਜ਼ਾਂ ਦੀ ਗਿਣਤੀ -00
- ਵੈਂਟੀਲੇਟਰ ’ਤੇ ਮਰੀਜ਼ਾਂ ਦੀ ਗਿਣਤੀ- 01
- ਠੀਕ ਕੀਤੇ ਮਰੀਜ਼ਾਂ ਦੀ ਗਿਣਤੀ -02 (ਐਸ.ਬੀ.ਐਸ. ਨਗਰ)
- ਮੌਤਾਂ ਦੀ ਗਿਣਤੀ-01(ਜਲੰਧਰ)
2.ਪੁਸ਼ਟੀ ਹੋਏ ਕੇਸਾਂ ਦੀ ਗਿਣਤੀ