ਟੋਰਾਂਟੋ, 16 ਅਪ੍ਰੈਲ 2020 - ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕੋਰੋਨਾ ਵਾਇਰਸ ਦੌਰਾਨ ਕੀਤੇ ਗਏ ਲਾਕ ਡਾਊਨ ਕਾਰਨ ਰੁਕੀ ਹੋਈ ਅਰਥ ਵਿਵਸਥਾ ਤੋਂ ਕੁੱਝ ਹੱਦ ਤੱਕ ਉੱਭਰਨ ਲਈ ਕੈਨੇਡਾ ਦੇ ਛੋਟੇ ਕਾਰੋਬਾਰਾਂ ਨੂੰ ਉਤਸ਼ਾਹਿਤ ਕਰਨ ਲਈ ਸਹਾਇਤਾਂ ਦੇਣ ਲਈ ਨਵੇਂ ਐਲਾਨ ਕੀਤੇ ਹਨ ਤਾਂ ਜੋ ਲੋਕ ਆਪਣੇ ਕਾਰੋਬਾਰ ਸ਼ੁਰੂ ਕਰ ਸਕਣ ਅਤੇ ਦੂਜਿਆਂ ਨੂੰ ਨੌਕਰੀ 'ਤੇ ਰੱਖ ਸਕਣ।
ਕੈਨੇਡੀਅਨ ਪ੍ਰਧਾਨ ਮੰਤਰੀ ਨੇ ਹੋਰ ਕਿਹੜੇ ਐਲਾਨ ਕੀਤੇ ਪੜ੍ਹਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ...
http://ow.ly/17vA50zg9Zb #COVID19